ਪੰਜਾਬ ਦੇ ਵਿੱਚ ਨਜਾਇਜ਼ ਕਲੋਨੀਆਂ ਦੇ ਪਲਾਟਾਂ ਦੀਆਂ ਰਜਿਸਟਰੀਆਂ ਤੇ ਲੱਗੀ ਰੋਕ ਨੂੰ ਹਟਾਉਣ ਦੇ ਲਈ ਪੰਜਾਬ ਸਰਕਾਰ ਵੱਲੋਂ ਐਨਓਸੀ ਦੀ ਸ਼ਰਤ ਨੂੰ ਖਤਮ ਕਰਨ ਦਾ ਐਲਾਨ ਕੀਤਾ ਗਿਆ ਸੀ। ਪਰ ਇਸ ਬਿੱਲ ਨੂੰ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਤੋਂ ਮਨਜ਼ੂਰੀ ਨਹੀਂ ਮਿਲ ਪਾਈ । ਜਿਸ ਕਾਰਨ ਇਹ ਮਸਲਾ ਇੱਕ ਵਾਰੀ ਫਿਰ ਤੋਂ ਲਟਕ ਗਿਆ ਹੈ।
ਨਜਾਇਜ਼ ਕਲੋਨੀਆਂ ਦੇ ਪਲਾਟਾਂ NOC ਵਾਲੇ ਬਿੱਲ ਨੂੰ ਨਹੀਂ ਮਿਲੀ ਮਨਜ਼ੂਰੀ
RELATED ARTICLES