HomePunjabi NewsLiberal Breakingਨਜਾਇਜ਼ ਕਲੋਨੀਆਂ ਦੇ ਪਲਾਟਾਂ NOC ਵਾਲੇ ਬਿੱਲ ਨੂੰ ਨਹੀਂ ਮਿਲੀ ਮਨਜ਼ੂਰੀ

ਨਜਾਇਜ਼ ਕਲੋਨੀਆਂ ਦੇ ਪਲਾਟਾਂ NOC ਵਾਲੇ ਬਿੱਲ ਨੂੰ ਨਹੀਂ ਮਿਲੀ ਮਨਜ਼ੂਰੀ

ਪੰਜਾਬ ਦੇ ਵਿੱਚ ਨਜਾਇਜ਼ ਕਲੋਨੀਆਂ ਦੇ ਪਲਾਟਾਂ ਦੀਆਂ ਰਜਿਸਟਰੀਆਂ ਤੇ ਲੱਗੀ ਰੋਕ ਨੂੰ ਹਟਾਉਣ ਦੇ ਲਈ ਪੰਜਾਬ ਸਰਕਾਰ ਵੱਲੋਂ ਐਨਓਸੀ ਦੀ ਸ਼ਰਤ ਨੂੰ ਖਤਮ ਕਰਨ ਦਾ ਐਲਾਨ ਕੀਤਾ ਗਿਆ ਸੀ। ਪਰ ਇਸ ਬਿੱਲ ਨੂੰ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਤੋਂ ਮਨਜ਼ੂਰੀ ਨਹੀਂ ਮਿਲ ਪਾਈ । ਜਿਸ ਕਾਰਨ ਇਹ ਮਸਲਾ ਇੱਕ ਵਾਰੀ ਫਿਰ ਤੋਂ ਲਟਕ ਗਿਆ ਹੈ।

RELATED ARTICLES

Most Popular

Recent Comments