More
    HomePunjabi NewsLiberal Breakingਦੇਹ ਵਪਾਰ ਮਾਮਲੇ 'ਚ ਘਿਰੇ ਰੂਪਨਗਰ ਦੇ ਸਾਬਕਾ ਵਿਧਾਇਕ ਅਮਰਜੀਤ ਸੋਂਦੋਆ, ਪੁਲਿਸ...

    ਦੇਹ ਵਪਾਰ ਮਾਮਲੇ ‘ਚ ਘਿਰੇ ਰੂਪਨਗਰ ਦੇ ਸਾਬਕਾ ਵਿਧਾਇਕ ਅਮਰਜੀਤ ਸੋਂਦੋਆ, ਪੁਲਿਸ ਨੇ ਭੇਜਿਆ ਸਮਨ

    ਰੂਪਨਗਰ: ਆਮ ਆਦਮੀ ਪਾਰਟੀ ਦੇ ਰੂਪਨਗਰ ਤੋਂ ਸਾਬਕਾ ਵਿਧਾਇਕ ਅਮਰਜੀਤ ਸਿੰਘ ਸੰਦੋਆ ਦੀਆਂ ਮੁਸ਼ਕਲਾਂ ਵਧ ਗਈਆਂ ਹਨ। ਇੱਕ ਹੋਟਲ ਵਿੱਚ ਦੇਹ ਵਪਾਰ (ਸੈਕਸ ਰੈਕੇਟ) ਚਲਾਉਣ ਦੇ ਮਾਮਲੇ ਵਿੱਚ ਰੂਪਨਗਰ ਪੁਲਿਸ ਨੇ ਉਨ੍ਹਾਂ ਨੂੰ ਪੁੱਛਗਿੱਛ ਲਈ ਸਮਨ ਜਾਰੀ ਕੀਤਾ ਹੈ। ਸ੍ਰੀ ਅਨੰਦਪੁਰ ਸਾਹਿਬ ਥਾਣੇ ਵਿੱਚ ਦਰਜ ਐਫਆਈਆਰ ਦੇ ਤਹਿਤ ਉਨ੍ਹਾਂ ਨੂੰ 22 ਜੂਨ ਨੂੰ ਜਾਂਚ ਵਿੱਚ ਸ਼ਾਮਲ ਹੋਣ ਦੇ ਨਿਰਦੇਸ਼ ਦਿੱਤੇ ਗਏ ਹਨ।

    RELATED ARTICLES

    Most Popular

    Recent Comments