HomePunjabi NewsLiberal Breakingਪੰਜਾਬ ਸਰਕਾਰ ਵਲੋਂ ਸੀਵਰੇਜ ਦੇ ਬਕਾਇਆ ਬਿੱਲਾਂ ਬਾਰੇ ਅਹਿਮ ਐਲਾਨ

ਪੰਜਾਬ ਸਰਕਾਰ ਵਲੋਂ ਸੀਵਰੇਜ ਦੇ ਬਕਾਇਆ ਬਿੱਲਾਂ ਬਾਰੇ ਅਹਿਮ ਐਲਾਨ

ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਲੋਕਾਂ ਨੂੰ ਵੱਡੀ ਰਾਹਤ ਦਿੱਤੀ ਹੈ, ਜਿਸ ਤਹਿਤ 3 ਮਹੀਨਿਆਂ ਦੇ ਅੰਦਰ ਪਾਣੀ ਅਤੇ ਸੀਵਰੇਜ ਦੇ ਬਕਾਇਆ ਬਿੱਲਾਂ ਦਾ ਭੁਗਤਾਨ ਕਰਨ ‘ਤੇ ਕੋਈ ਵਿਆਜ ਜਾਂ ਜੁਰਮਾਨਾ ਨਹੀਂ ਲੱਗੇਗਾ। ਇਸ ਸਬੰਧੀ ਲੋਕਲ ਬਾਡੀਜ਼ ਵਿਭਾਗ ਵੱਲੋਂ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ।

RELATED ARTICLES

Most Popular

Recent Comments