ਬੋਰਡ ਅਤੇ ਕਾਰਪੋਰੇਸ਼ਨ ਦੇ ਚੇਅਰਮੈਨ, ਸੀਨੀਅਰ ਵਾਈਸ ਚੇਅਰਮੈਨ, ਵਾਈਸ ਚੇਅਰਮੈਨ, ਡਾਇਰੈਕਟਰ ਅਤੇ ਮੈਂਬਰ ਮੁੱਖ ਮੰਤਰੀ ਭਗਵੰਤ ਮਾਨ ਦੁਆਰਾ ਨਿਯੁਕਤ ਕੀਤੇ ਗਏ ਹਨ। ਇਸ ਸਬੰਧੀ ਮੁੱਖ ਮੰਤਰੀ ਦਫ਼ਤਰ ਪੰਜਾਬ ਵੱਲੋਂ ਪੱਤਰ ਜਾਰੀ ਕੀਤਾ ਗਿਆ ਹੈ। ਜਿਨ੍ਹਾਂ ਅਧਿਕਾਰੀਆਂ ਨੂੰ ਜ਼ਿੰਮੇਵਾਰੀ ਸੌਂਪੀ ਗਈ ਹੈ, ਉਨ੍ਹਾਂ ਦੀ ਸੂਚੀ ਹੇਠਾਂ ਦਿੱਤੀ ਗਈ ਹੈ।


