ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਵੱਲੋਂ ਪਾਰਟੀ ਦੇ ਵਿੱਚ ਅਹਿਮ ਨਿਯੁਕਤੀਆਂ ਕੀਤੀਆਂ ਗਈਆਂ ਜਿਸ ਦੇ ਤਹਿਤ ਰਵੀ ਮੋਹਨ ਨੂੰ ਹਲਕਾ ਭੋਆ ਦਾ ਹਲਕਾ ਇੰਚਾਰਜ, ਪੁਲਿਸ ਜ਼ਿਲ੍ਹਾ ਗੁਰਦਾਸਪੁਰ (ਦਿਹਾਤੀ) ਦਾ ਕਿਰਪਾਲ ਸਿੰਘ ਗੁੰਜੀਆਂ ਨੂੰ, ਜ਼ਿਲ੍ਹਾ ਪ੍ਰਧਾਨ ਪੁਲਿਸ ਜ਼ਿਲ੍ਹਾ ਗੁਰਦਾਸਪੁਰ ਦਾ ਸ਼ਹਿਰੀ ਦਾ ਵਿਜੇ ਮਹਾਜਨ ਨੂੰ ਜ਼ਿਲ੍ਹਾ ਪ੍ਰਧਾਨ ਵਜੋਂ ਨਿਯਕਤ ਕੀਤਾ ਗਿਆ।
ਸ਼੍ਰੋਮਣੀ ਅਕਾਲੀ ਦਲ ਵਿੱਚ ਕੀਤੀਆਂ ਗਈਆਂ ਅਹਿਮ ਨਿਯੁਕਤੀਆਂ
RELATED ARTICLES