HomePunjabi NewsLiberal Breakingਸ਼੍ਰੋਮਣੀ ਅਕਾਲੀ ਦਲ ਵਿੱਚ ਕੀਤੀਆਂ ਗਈਆਂ ਅਹਿਮ ਨਿਯੁਕਤੀਆਂ

ਸ਼੍ਰੋਮਣੀ ਅਕਾਲੀ ਦਲ ਵਿੱਚ ਕੀਤੀਆਂ ਗਈਆਂ ਅਹਿਮ ਨਿਯੁਕਤੀਆਂ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਵੱਲੋਂ ਪਾਰਟੀ ਦੇ ਵਿੱਚ ਅਹਿਮ ਨਿਯੁਕਤੀਆਂ ਕੀਤੀਆਂ ਗਈਆਂ ਜਿਸ ਦੇ ਤਹਿਤ ਰਵੀ ਮੋਹਨ ਨੂੰ ਹਲਕਾ ਭੋਆ ਦਾ ਹਲਕਾ ਇੰਚਾਰਜ, ਪੁਲਿਸ ਜ਼ਿਲ੍ਹਾ ਗੁਰਦਾਸਪੁਰ (ਦਿਹਾਤੀ) ਦਾ ਕਿਰਪਾਲ ਸਿੰਘ ਗੁੰਜੀਆਂ ਨੂੰ, ਜ਼ਿਲ੍ਹਾ ਪ੍ਰਧਾਨ ਪੁਲਿਸ ਜ਼ਿਲ੍ਹਾ ਗੁਰਦਾਸਪੁਰ ਦਾ ਸ਼ਹਿਰੀ ਦਾ ਵਿਜੇ ਮਹਾਜਨ ਨੂੰ ਜ਼ਿਲ੍ਹਾ ਪ੍ਰਧਾਨ ਵਜੋਂ ਨਿਯਕਤ ਕੀਤਾ ਗਿਆ।

RELATED ARTICLES

Most Popular

Recent Comments