HomePunjabi NewsLiberal Breakingਪੰਜਾਬ ਸਰਕਾਰ ਦੀ ਅਹਿਮ ਕੈਬਨਟ ਮੀਟਿੰਗ 29 ਅਗਸਤ ਨੂੰ

ਪੰਜਾਬ ਸਰਕਾਰ ਦੀ ਅਹਿਮ ਕੈਬਨਟ ਮੀਟਿੰਗ 29 ਅਗਸਤ ਨੂੰ

ਪੰਜਾਬ ਸਰਕਾਰ ਦੀ ਅਹਿਮ ਕੈਬਨਟ ਮੀਟਿੰਗ ਬੁਲਾਈ ਗਈ ਹੈ। ਇਹ ਮੀਟਿੰਗ 29 ਅਗਸਤ ਸਵੇਰੇ 11 ਵਜੇ ਚੰਡੀਗੜ੍ਹ ਸਕੱਤਰੇਤ ਵਿੱਚ ਹੋਵੇਗੀ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਹੋਣ ਵਾਲੀ ਇਸ ਮੀਟਿੰਗ ਵਿੱਚ ਵੱਡੇ ਫੈਸਲੇ ਲਏ ਜਾ ਸਕਦੇ ਹਨ । ਮਾਨਸੂਨ ਸੈਸ਼ਨ ਤੋਂ ਪਹਿਲਾਂ ਮਾਨ ਕੈਬਨਟ ਦੀ ਇਹ ਬੈਠਕ ਕਾਫੀ ਅਹਿਮ ਮੰਨੀ ਜਾ ਰਹੀ ਹੈ।

RELATED ARTICLES

Most Popular

Recent Comments