ਅੱਜ (ਐਤਵਾਰ) 6 ਮਹੀਨਿਆਂ ਤੋਂ ਬੰਦ ਪਏ ਸ਼ੰਭੂ ਬਾਰਡਰ ਨੂੰ ਖੋਲ੍ਹਣ ਲਈ ਕਿਸਾਨਾਂ ਅਤੇ ਪ੍ਰਸ਼ਾਸਨ ਦਰਮਿਆਨ ਪਟਿਆਲਾ ਪੁਲੀਸ ਦੀ ਅਹਿਮ ਮੀਟਿੰਗ ਸ਼ੁਰੂ ਹੋ ਗਈ ਹੈ। ਇਸ ਮੀਟਿੰਗ ਵਿੱਚ ਪੰਜਾਬ ਅਤੇ ਹਰਿਆਣਾ ਸਰਕਾਰ ਦੇ ਪੁਲਿਸ ਅਤੇ ਪ੍ਰਸ਼ਾਸਨਿਕ ਅਧਿਕਾਰੀ ਵੀ ਮੌਜੂਦ ਹਨ। ਇਹ ਮੀਟਿੰਗ ਸੁਪਰੀਮ ਕੋਰਟ ਦੇ ਹੁਕਮਾਂ ‘ਤੇ ਹੋ ਰਹੀ ਹੈ।
ਸ਼ੰਭੂ ਬਾਰਡਰ ਨੂੰ ਖੋਲ੍ਹਣ ਲਈ ਕਿਸਾਨਾਂ ਅਤੇ ਪ੍ਰਸ਼ਾਸਨ ਦਰਮਿਆਨ ਅਹਿਮ ਬੈਠਕ ਅੱਜ
RELATED ARTICLES