Monday, July 8, 2024
HomePunjabi NewsLiberal Breakingਕਿਸਾਨ ਜਥੇਬੰਦੀਆਂ ਅਤੇ ਕੇਂਦਰੀ ਵਫਦ ਦੀ ਅਹਿਮ ਮੀਟਿੰਗ ਅੱਜ

ਕਿਸਾਨ ਜਥੇਬੰਦੀਆਂ ਅਤੇ ਕੇਂਦਰੀ ਵਫਦ ਦੀ ਅਹਿਮ ਮੀਟਿੰਗ ਅੱਜ

ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਅਤੇ ਪੰਜਾਬ ਦੇ ਕਿਸਾਨ ਮਜ਼ਦੂਰ ਮੋਰਚੇ ਨੂੰ 13 ਫਰਵਰੀ ਦੇ ਦਿੱਲੀ ਮਾਰਚ ਦੀਆਂ ਤਿਆਰੀਆਂ ਤੋਂ ਪਹਿਲਾਂ ਮਨਾਉਣ ਦੇ ਯਤਨ ਸ਼ੁਰੂ ਹੋ ਗਏ ਹਨ। ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਅੱਜ ਸ਼ਾਮ 5 ਵਜੇ ਪੰਜਾਬ ਭਵਨ ਚੰਡੀਗੜ੍ਹ ਵਿਖੇ ਮੀਟਿੰਗ ਕੀਤੀ ਜਾ ਰਹੀ ਹੈ। ਇਸ ਮੀਟਿੰਗ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਖੁਦ ਹਾਜ਼ਰ ਰਹਿਣਗੇ ਅਤੇ ਕੇਂਦਰੀ ਵਫ਼ਦ ਨਾਲ ਇਹ ਮੀਟਿੰਗ ਕੀਤੀ ਜਾਵੇਗੀ।

RELATED ARTICLES

Most Popular

Recent Comments