ਬਲਾਚੌਰ ਹਲਕੇ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂਆਂ ਦੀ ਅਹਿਮ ਮੀਟਿੰਗ ਹੋਈ, ਜਿਸ ਦੀ ਅਗਵਾਈ ਡਾਕਟਰ ਦਲਜੀਤ ਸਿੰਘ ਚੀਮਾ ਨੇ ਕੀਤੀ। ਉਨ੍ਹਾਂ ਦੱਸਿਆ ਕਿ ਇਹ ਮੀਟਿੰਗ ਆਗਾਮੀ ਚੋਣਾਂ ਲਈ ਰਣਨੀਤੀ ਤਿਆਰ ਕਰਨ ਅਤੇ ਵਿਚਾਰ ਵਟਾਂਦਰੇ ਲਈ ਕਰਵਾਈ ਗਈ। ਮੀਟਿੰਗ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਕਈ ਸੀਨੀਅਰ ਆਗੂ ਸ਼ਾਮਲ ਹੋਏ।
ਬਲਾਚੌਰ ਹਲਕੇ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂਆਂ ਦੀ ਅਹਿਮ ਮੀਟਿੰਗ
RELATED ARTICLES


