HomePunjabi NewsLiberal Breakingਬਲਾਚੌਰ ਹਲਕੇ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂਆਂ ਦੀ ਅਹਿਮ ਮੀਟਿੰਗ

ਬਲਾਚੌਰ ਹਲਕੇ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂਆਂ ਦੀ ਅਹਿਮ ਮੀਟਿੰਗ

ਬਲਾਚੌਰ ਹਲਕੇ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂਆਂ ਦੀ ਅਹਿਮ ਮੀਟਿੰਗ ਹੋਈ, ਜਿਸ ਦੀ ਅਗਵਾਈ ਡਾਕਟਰ ਦਲਜੀਤ ਸਿੰਘ ਚੀਮਾ ਨੇ ਕੀਤੀ। ਉਨ੍ਹਾਂ ਦੱਸਿਆ ਕਿ ਇਹ ਮੀਟਿੰਗ ਆਗਾਮੀ ਚੋਣਾਂ ਲਈ ਰਣਨੀਤੀ ਤਿਆਰ ਕਰਨ ਅਤੇ ਵਿਚਾਰ ਵਟਾਂਦਰੇ ਲਈ ਕਰਵਾਈ ਗਈ। ਮੀਟਿੰਗ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਕਈ ਸੀਨੀਅਰ ਆਗੂ ਸ਼ਾਮਲ ਹੋਏ।

RELATED ARTICLES

Most Popular

Recent Comments