ਪੰਜਾਬ ਸਰਕਾਰ ਨੇ ਹਰ ਤਰ੍ਹਾਂ ਦੀਆਂ ਰਜਿਸਟਰੀਆਂ ਤੋਂ NOC ਦੀ ਸ਼ਰਤ ਖਤਮ ਕਰਨ ਦਾ ਫੈਸਲਾ ਕੀਤਾ ਹੈ। ਇਸ ਫੈਸਲੇ ਨੂੰ ਲਾਗੂ ਕਰਵਾਉਣ ਲਈ ਅੱਜ ਸੀ.ਐਮ.ਭਗਵੰਤ ਮਾਨ ਨੇ ਆਪਣੇ ਦਫਤਰ ਵਿੱਚ ਉੱਚ ਪੱਧਰੀ ਮੀਟਿੰਗ ਕੀਤੀ। ਮੀਟਿੰਗ ਵਿੱਚ ਮਾਲ ਮੰਤਰੀ ਬ੍ਰਹਮਾ ਸ਼ੰਕਰ ਜਿੰਪਾ, ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ ਅਤੇ ਸਾਰੇ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਅਤੇ ਕਾਨੂੰਨੀ ਮਾਹਿਰ ਹਾਜ਼ਰ ਸਨ। ਮੀਟਿੰਗ ਵਿੱਚ ਇਸ ਫੈਸਲੇ ਦੇ ਸਾਰੇ ਪਹਿਲੂਆਂ ‘ਤੇ ਵਿਚਾਰ ਵਟਾਂਦਰਾ ਕੀਤਾ ਗਿਆ।
ਰਜਿਸਟਰੀਆਂ ਤੋਂ ਐਨਓਸੀ ਦੀ ਸ਼ਰਤ ਖਤਮ ਕਰਨ ਦੇ ਲਈ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ
RELATED ARTICLES