ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਦੀ ਅਹਿਮ ਮੀਟਿੰਗ 18 ਅਕਤੂਬਰ ਨੂੰ ਜਲੰਧਰ ਦੇ ਸ੍ਰੀ ਗੁਰੂ ਤੇਗ ਬਹਾਦਰ ਗੁਰਦੁਆਰਾ ਸਾਹਿਬ ਵਿਖੇ ਹੋਵੇਗੀ। ਇਹ ਜਾਣਕਾਰੀ ਲਹਿਰ ਦੇ ਮੈਂਬਰ ਸਕੱਤਰ ਤੇ ਮੁੱਖ ਬੁਲਾਰੇ ਚਰਨਜੀਤ ਸਿੰਘ ਬਰਾੜ ਨੇ ਸਾਂਝੀ ਕੀਤੀ ਹੈ। ਬਰਾੜ ਨੇ ਕਿਹਾ-ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਦੀ ਇੱਕ ਅਹਿਮ ਮੀਟਿੰਗ ਜਥੇਦਾਰ ਗੁਰਪ੍ਰਤਾਪ ਸਿੰਘ ਵਡਾਲਾ ਦੀ ਅਗਵਾਈ ਹੇਠ ਹੋਵੇਗੀ। ਇਹ ਭੋਗ 18 ਅਕਤੂਬਰ ਨੂੰ ਸਵੇਰੇ 11 ਵਜੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਗੁਰਦੁਆਰਾ ਸਾਹਿਬ, ਜਲੰਧਰ ਵਿਖੇ ਪਵੇਗਾ।
ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਦੀ ਅਹਿਮ ਮੀਟਿੰਗ 18 ਅਕਤੂਬਰ ਨੂੰ
RELATED ARTICLES