ਮਾਂ ਵੈਸ਼ਨੋ ਦੇਵੀ ਜਾਣ ਵਾਲੇ ਸ਼ਰਧਾਲੂਆਂ ਲਈ ਅਹਿਮ ਖਬਰ ਹੈ। ਦਰਅਸਲ ਸ਼ਰਧਾਲੂਆਂ ਦੀ ਸਹੂਲਤ ਲਈ ਚੱਲ ਰਹੀ ਬੈਟਰੀ ਕਾਰ ਸੇਵਾ ਦਾ ਕਿਰਾਇਆ ਵਧਾ ਦਿੱਤਾ ਗਿਆ ਹੈ, ਜੋ ਕਿ 1 ਜੁਲਾਈ (ਸੋਮਵਾਰ) ਤੋਂ ਲਾਗੂ ਹੋਵੇਗਾ। 1 ਜੁਲਾਈ ਤੋਂ ਬੈਟਰੀ ਸੇਵਾ ਦਾ ਲਾਭ ਲੈਣ ਲਈ ਸ਼ਰਧਾਲੂਆਂ ਨੂੰ ਲਗਭਗ 27 ਫੀਸਦੀ ਜ਼ਿਆਦਾ ਦੇਣੇ ਪੈਣਗੇ।
ਮਾਤਾ ਵੈਸ਼ਨੋ ਦੇਵੀ ਜਾਣ ਵਾਲੇ ਸ਼ਰਧਾਲੂਆਂ ਦੇ ਲਈ ਅਹਿਮ ਖਬਰ
RELATED ARTICLES