HomePunjabi NewsLiberal Breakingਮਾਤਾ ਵੈਸ਼ਨੋ ਦੇਵੀ ਜਾਣ ਵਾਲੇ ਸ਼ਰਧਾਲੂਆਂ ਦੇ ਲਈ ਅਹਿਮ ਖਬਰ

ਮਾਤਾ ਵੈਸ਼ਨੋ ਦੇਵੀ ਜਾਣ ਵਾਲੇ ਸ਼ਰਧਾਲੂਆਂ ਦੇ ਲਈ ਅਹਿਮ ਖਬਰ

ਮਾਂ ਵੈਸ਼ਨੋ ਦੇਵੀ ਜਾਣ ਵਾਲੇ ਸ਼ਰਧਾਲੂਆਂ ਲਈ ਅਹਿਮ ਖਬਰ ਹੈ। ਦਰਅਸਲ ਸ਼ਰਧਾਲੂਆਂ ਦੀ ਸਹੂਲਤ ਲਈ ਚੱਲ ਰਹੀ ਬੈਟਰੀ ਕਾਰ ਸੇਵਾ ਦਾ ਕਿਰਾਇਆ ਵਧਾ ਦਿੱਤਾ ਗਿਆ ਹੈ, ਜੋ ਕਿ 1 ਜੁਲਾਈ (ਸੋਮਵਾਰ) ਤੋਂ ਲਾਗੂ ਹੋਵੇਗਾ। 1 ਜੁਲਾਈ ਤੋਂ ਬੈਟਰੀ ਸੇਵਾ ਦਾ ਲਾਭ ਲੈਣ ਲਈ ਸ਼ਰਧਾਲੂਆਂ ਨੂੰ ਲਗਭਗ 27 ਫੀਸਦੀ ਜ਼ਿਆਦਾ ਦੇਣੇ ਪੈਣਗੇ।

RELATED ARTICLES

Most Popular

Recent Comments