Wednesday, July 3, 2024
HomePunjabi NewsLiberal Breakingਜਲੰਧਰ ਤੋਂ ਦਿੱਲੀ ਏਅਰਪੋਰਟ ਜਾਣ ਵਾਲਿਆ ਲਈ ਅਹਿਮ ਖ਼ਬਰ ਆਈ ਸਾਹਮਣੇ

ਜਲੰਧਰ ਤੋਂ ਦਿੱਲੀ ਏਅਰਪੋਰਟ ਜਾਣ ਵਾਲਿਆ ਲਈ ਅਹਿਮ ਖ਼ਬਰ ਆਈ ਸਾਹਮਣੇ

ਦਿੱਲੀ ਹਵਾਈ ਅੱਡੇ ‘ਤੇ ਜਾਣ ਵਾਲੇ ਯਾਤਰੀਆਂ ਨੂੰ ਆ ਰਹੀਆਂ ਮੁਸ਼ਕਿਲਾਂ ਨੂੰ ਦੇਖਦੇ ਹੋਏ ਟਰਾਂਸਪੋਰਟ ਵਿਭਾਗ ਨੇ 2 ਸਰਕਾਰੀ ਵੋਲਵੋ ਬੱਸਾਂ ਦਾ ਸੰਚਾਲਨ ਸ਼ੁਰੂ ਕਰ ਦਿੱਤਾ ਹੈ। ਯਾਤਰੀ ਇਸ ਲਈ ਆਨਲਾਈਨ ਬੁਕਿੰਗ ਵੀ ਕਰ ਸਕਦੇ ਹਨ। ਪੰਜਾਬ ਰੋਡਵੇਜ਼ ਡਿਪੂ-1 ਦੇ ਜੀ.ਐਮ. ਮਨਿੰਦਰ ਸਿੰਘ ਨੇ ਦੱਸਿਆ ਕਿ ਵੋਲਵੋ ਬੱਸਾਂ ਦੁਪਹਿਰ 1 ਵਜੇ ਅਤੇ ਰਾਤ 8.30 ਵਜੇ ਉਪਲਬਧ ਕਰਵਾਈਆਂ ਜਾ ਰਹੀਆਂ ਹਨ।

RELATED ARTICLES

Most Popular

Recent Comments