HomePunjabi NewsLiberal Breakingਪੰਜਾਬ ਵਿੱਚ ਬੱਸਾਂ 'ਚ ਸਫ਼ਰ ਕਰਨ ਵਾਲਿਆਂ ਲਈ ਅਹਿਮ ਖ਼ਬਰ

ਪੰਜਾਬ ਵਿੱਚ ਬੱਸਾਂ ‘ਚ ਸਫ਼ਰ ਕਰਨ ਵਾਲਿਆਂ ਲਈ ਅਹਿਮ ਖ਼ਬਰ

ਪੀ.ਆਰ.ਟੀ.ਸੀ ਕੱਚੇ ਮੁਲਾਜ਼ਮਾਂ ਨੇ ਭਲਕੇ ਹੋਣ ਵਾਲੀ ਮੀਟਿੰਗ ਤੋਂ ਪਹਿਲਾਂ ਚੇਤਾਵਨੀ ਦਿੱਤੀ ਹੈ। ਦਰਅਸਲ, ਪੀ.ਆਰ.ਟੀ.ਸੀ. ਲੰਬੇ ਸਮੇਂ ਤੋਂ ਆਪਣੀਆਂ ਮੰਗਾਂ ਨੂੰ ਲੈ ਕੇ ਆ ਰਹੀ ਹੈ। ਕੱਚੇ ਕਾਮੇ ਸੰਘਰਸ਼ ਕਰ ਰਹੇ ਹਨ। ਹਾਲ ਹੀ ‘ਚ ਉਨ੍ਹਾਂ ਬੱਸ ‘ਚ 52 ਸੀਟਾਂ ‘ਤੇ 52 ਸਵਾਰੀਆਂ ਬਿਠਾਉਣ ਦਾ ਐਲਾਨ ਕੀਤਾ ਸੀ ਅਤੇ ਅੱਜ ਉਨ੍ਹਾਂ ਨੇ ਗੇਟ ਰੈਲੀ ਕੀਤੀ। ਜਿਸ ਤੋਂ ਬਾਅਦ ਉਨ੍ਹਾਂ ਨੂੰ ਭਲਕੇ ਮੀਟਿੰਗ ਦਾ ਭਰੋਸਾ ਦਿੱਤਾ ਗਿਆ ਹੈ। ਕੱਚਾ ਮੁਲਾਜ਼ਮਾਂ ਦਾ ਕਹਿਣਾ ਹੈ ਕਿ ਜੇਕਰ ਕੱਲ੍ਹ ਦੀ ਮੀਟਿੰਗ ਵਿੱਚ ਕੋਈ ਹੱਲ ਨਾ ਨਿਕਲਿਆ ਤਾਂ ਉਹ 13 ਤਰੀਕ ਤੋਂ ਹੜਤਾਲ ’ਤੇ ਚਲੇ ਜਾਣਗੇ।

RELATED ARTICLES

Most Popular

Recent Comments