ਪੰਜਾਬ ਦੀਆਂ ਸਰਕਾਰੀ ਬੱਸਾਂ ਵਿੱਚ ਸਫ਼ਰ ਕਰਨ ਵਾਲੇ ਲੋਕਾਂ ਨੂੰ ਅਗਲੇ ਦੋ ਦਿਨਾਂ ਤੱਕ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਵੇਗਾ। ਪਨਬੱਸ ਅਤੇ ਪੰਜਾਬ ਰੋਡ ਟਰਾਂਸਪੋਰਟ ਕਾਰਪੋਰੇਸ਼ਨ (ਪੀਆਰਟੀਸੀ) ਦੇ ਕੱਚੇ ਮੁਲਾਜ਼ਮਾਂ ਨੇ 12 ਅਤੇ 13 ਮਾਰਚ ਨੂੰ ਸਰਕਾਰੀ ਬੱਸਾਂ ਨਾ ਚਲਾਉਣ ਦਾ ਐਲਾਨ ਕੀਤਾ ਹੈ। ਲੁਧਿਆਣਾ ਵਿੱਚ ਕੱਚਾ ਮੁਲਾਜ਼ਮਾਂ ਦੀ ਗੇਟ ਰੈਲੀ ਕੀਤੀ ਗਈ ਅਤੇ ਮੀਟਿੰਗ ਵਿੱਚ ਇਹ ਫੈਸਲਾ ਲਿਆ ਗਿਆ।
ਸਫ਼ਰ ਕਰਨ ਵਾਲਿਆਂ ਲਈ ਅਹਿਮ ਖ਼ਬਰ, 12 ਅਤੇ 13 ਮਾਰਚ ਨੂੰ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ
RELATED ARTICLES