ਬੱਸਾਂ ਵਿੱਚ ਸਫਰ ਕਰਨ ਵਾਲਿਆਂ ਦੇ ਲਈ ਅਹਿਮ ਖਬਰ ਹੈ । ਸਰਕਾਰੀ ਬੱਸਾਂ ਅੱਜ 12 ਵਜੇ ਤੋਂ ਲੈ ਕੇ ਕੱਲ ਸਾਰਾ ਦਿਨ ਬੰਦ ਰਹਿਣਗੀਆਂ। ਬਸ ਕਰਮਚਾਰੀਆਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਦੋ ਦਿਨ ਦੇ ਬੰਦ ਦਾ ਐਲਾਨ ਕੀਤਾ ਹੈ । ਇਸ ਬਾਰੇ ਗੱਲਬਾਤ ਕਰਦਿਆਂ ਯੂਨੀਅਨ ਲੀਡਰ ਨੇ ਦੱਸਿਆ ਕਿ ਅੱਜ 12 ਵਜੇ ਤੋਂ ਲੰਬੇ ਰੂਟ ਦੀਆਂ ਬੱਸਾਂ ਬੰਦ ਕਰ ਦਿੱਤੀਆਂ ਜਾਣਗੀਆਂ।
ਅਹਿਮ ਖਬਰ, ਅੱਜ ਤੋਂ ਦੋ ਦਿਨ ਲਈ ਬੰਦ ਰਹਿਣਗੀਆਂ ਸਰਕਾਰੀ ਬੱਸਾਂ
RELATED ARTICLES