ਚੰਡੀਗੜ੍ਹ ਦੇ ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੀ ਚੋਣ ਨੂੰ ਲੈ ਕੇ ਅੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਸੁਣਵਾਈ ਹੋਈ। ਹਾਈ ਕੋਰਟ ਦੇ ਹੁਕਮਾਂ ਤੋਂ ਬਾਅਦ ਚੰਡੀਗੜ੍ਹ ਪ੍ਰਸ਼ਾਸਨ ਨੇ ਸੀਨੀਅਰ ਡਿਪਟੀ ਮੇਅਰ ਤੇ ਡਿਪਟੀ ਮੇਅਰ ਦੀ ਚੋਣ ਸਬੰਧੀ ਨਵਾਂ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਹੁਣ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੀਆਂ ਚੋਣਾਂ 4 ਮਾਰਚ ਨੂੰ ਹੋਣਗੀਆਂ ਅਤੇ ਉਸੇ ਦਿਨ ਨਤੀਜੇ ਵੀ ਐਲਾਨੇ ਜਾਣਗੇ।
ਚੰਡੀਗੜ੍ਹ ਦੇ ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੀਆਂ ਚੋਣਾਂ ਸਬੰਧੀ ਅਹਿਮ ਖਬਰ
RELATED ARTICLES