Tuesday, July 16, 2024
HomePunjabi NewsLiberal Breakingਪੰਜਾਬ ਕਾਂਗਰਸ ਵੱਲੋਂ ਚੰਡੀਗੜ੍ਹ ਵਿੱਚ ਕੀਤੀ ਗਈ ਅਹਿਮ ਪ੍ਰੈਸ ਕਾਨਫਰੰਸ

ਪੰਜਾਬ ਕਾਂਗਰਸ ਵੱਲੋਂ ਚੰਡੀਗੜ੍ਹ ਵਿੱਚ ਕੀਤੀ ਗਈ ਅਹਿਮ ਪ੍ਰੈਸ ਕਾਨਫਰੰਸ

ਆਗਾਮੀ ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ਨੂੰ ਧਿਆਨ ਵਿੱਚ ਰੱਖਦੇ ਹੋਏ ਕਾਂਗਰਸ ਵੱਲੋਂ ਚੰਡੀਗੜ੍ਹ ਵਿੱਚ ਇੱਕ ਪ੍ਰੈਸ ਕਾਨਫਰੰਸ ਕੀਤੀ ਗਈ। ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ “ਪੰਜਾਬ ਦੇ ਨਿਵਾਸੀ ਅਤੇ ਕਿਸਾਨ ਹੋਣ ਦੇ ਨਾਤੇ ਮੈਂ ਕਾਂਗਰਸ ਹਾਈ ਕਮਾਂਡ ਅਤੇ ਮੈਨੀਫੈਸਟੋ ਟੀਮ ਦਾ ਧੰਨਵਾਦੀ ਹਾਂ ਕਿ ਉਨ੍ਹਾਂ ਨੇ ਪੰਜਾਬ ਦੇ ਮਸਲਿਆਂ ਨੂੰ ਧਿਆਨ ਵਿੱਚ ਰੱਖਦਿਆਂ ਹੋਇਆਂ ਮੈਨੀਫੈਸਟੋ ਜਾਰੀ ਕੀਤਾ।

RELATED ARTICLES

Most Popular

Recent Comments