HomePunjabi NewsLiberal Breakingਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਬੋਰਡ ਦੀਆਂ ਵੋਟ ਸੂਚੀਆਂ ਲਈ ਅਹਿਮ ਅੱਪਡੇਟ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਬੋਰਡ ਦੀਆਂ ਵੋਟ ਸੂਚੀਆਂ ਲਈ ਅਹਿਮ ਅੱਪਡੇਟ

ਹੁਣ ਪੰਜਾਬ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਬੋਰਡ ਦੀਆਂ ਵੋਟ ਸੂਚੀਆਂ ਲਈ ਲੋਕ 10 ਮਾਰਚ ਤੱਕ ਇਤਰਾਜ਼ ਦਰਜ ਕਰਵਾ ਸਕਣਗੇ। ਜਦਕਿ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ 16 ਅਪ੍ਰੈਲ ਨੂੰ ਕੀਤੀ ਜਾਵੇਗੀ। ਵੋਟਰ ਸੂਚੀਆਂ ਡਿਪਟੀ ਕਮਿਸ਼ਨਰ ਦਫ਼ਤਰ, ਰੀਵਾਈਜ਼ਿੰਗ ਅਥਾਰਟੀ, ਰਿਟਰਨਿੰਗ ਅਫ਼ਸਰਾਂ, ਤਹਿਸੀਲ ਦਫ਼ਤਰਾਂ ਅਤੇ ਪਟਵਾਰ ਸਰਕਲਾਂ ਅਤੇ ਨੋਟੀਫਾਈਡ ਗੁਰਦੁਆਰਿਆਂ ਵਿੱਚ ਉਪਲਬਧ ਹੋਣਗੀਆਂ।

RELATED ARTICLES

Most Popular

Recent Comments