2025 ਦੇ ਵਿੱਚ ਪਾਕਿਸਤਾਨ ਵਿੱਚ ਹੋਣ ਵਾਲੀ ਚੈਂਪੀਅਂਨ ਟਰਾਫੀ ਦੇ ਲਈ ਭਾਰਤ ਨੇ ਪਾਕਿਸਤਾਨ ਜਾਣ ਤੋਂ ਸਾਫ ਮਨਾ ਕਰ ਦਿੱਤਾ ਹੈ। ਹੁਣ ਭਾਰਤ ਨੂੰ ਆਸਟਰੇਲੀਆ ਤੇ ਇੰਗਲੈਂਡ ਦਾ ਵੀ ਸਮਰਥਨ ਮਿਲ ਰਿਹਾ ਹੈ। ਨਾਲ ਹੀ ਨਾਲ ਅਫਗਾਨਿਸਤਾਨ ਨੇ ਵੀ ਪਾਕਿਸਤਾਨ ਜਾਣ ਤੋਂ ਮਨਾ ਕਰ ਦਿੱਤਾ ਹੈ ਜਿਸ ਦੇ ਚਲਦੇ ਚੈਂਪੀਅਨ ਟਰਾਫੀ ਹੁਣ ਦੁਬਈ ਜਾਂ ਸ਼੍ਰੀਲੰਕਾ ਵਿੱਚ ਹੋ ਸਕਦੀ ਹੈ ਅਤੇ ਪਾਕਿਸਤਾਨ ਤੋਂ ਇਸਦੀ ਮੇਜਬਾਨੀ ਖੁਸ ਸਕਦੀ ਹੈ।
2025 ਦੇ ਵਿੱਚ ਪਾਕਿਸਤਾਨ ਵਿੱਚ ਹੋਣ ਵਾਲੀ ਚੈਂਪੀਅਨ ਟਰਾਫੀ ਲਈ ਪਾਕਿਸਤਾਨ ਤੋਂ ਖੁਸ ਸਕਦੀ ਹੈ ਮੇਜ਼ਬਾਨੀ
RELATED ARTICLES