ਅਕਾਲੀ ਦਲ ਨੂੰ ਝੱਟਕਾ, ਬਿਕਰਮ ਮਜੀਠੀਆ ਦੇ ਕਰੀਬੀਆਂ ਨੇ ਪਾਰਟੀ ਛੱਡਕੇ ਭਾਜਪਾ ਨੂੰ ਕੀਤਾ ਜੋਇਨ

ਪੰਜਾਬ ਵਿੱਚ ਸਿਆਸੀ ਫੇਰਬਦਲ ਦਾ ਦੌਰ ਫੇਰ ਚਲ ਪਿਆ ਹੈ। ਅਕਾਲੀ ਆਗੂ ਬਿਕਰਮ ਮਜੀਠੀਆ ਦੇ ਦੋ ਹੋਰ ਸਾਥੀਆਂ ਨੇ ਪਾਰਟੀ ਛੱਡ ਦਿੱਤੀ ਹੈ। ਅੰਮ੍ਰਿਤਸਰ ਦੇ ਸ਼ਹਿਰੀ ਪ੍ਰਧਾਨ ਗੁਰਪ੍ਰਤਾਪ ਸਿੰਘ ਟਿੱਕਾ ਤੇ ਯੂਥ ਅਕਾਲੀ ਦਲ ਦੇ ਗੁਰਸ਼ਰਨ ਸਿੰਘ ਛੀਨਾ ਤੋਂ ਬਾਅਦ ਹੁਣ ਸਾਬਕਾ ਸੀਨੀਅਰ ਡਿਪਟੀ ਮੇਅਰ ਅਜੈਬੀਰਪਾਲ ਸਿੰਘ ਰੰਧਾਵਾ ਤੇ ਸਾਬਕਾ ਜਨਰਲ ਸਕੱਤਰ ਜਸਪਾਲ ਸਿੰਘ ਸ਼ੰਟੂ ਨੇ ਵੀ ਪਾਰਟੀ ਨੂੰ ਅਲਵਿਦਾ ਕਹਿ ਦਿੱਤਾ ਹੈ।

MUST READ