Sunday, July 7, 2024
HomePunjabi NewsLiberal Breakingਮੋਦੀ ਦੇ ਸੋਂਹ ਚਕ ਸਮਾਗ਼ਮ 'ਚ 7 ਦੇਸ਼ਾਂ ਦੇ ਨੇਤਾਵਾਂ ਤੋਂ ਇਲਾਵਾ...

ਮੋਦੀ ਦੇ ਸੋਂਹ ਚਕ ਸਮਾਗ਼ਮ ‘ਚ 7 ਦੇਸ਼ਾਂ ਦੇ ਨੇਤਾਵਾਂ ਤੋਂ ਇਲਾਵਾ ਦੇਸ਼ ਦੇ ਫਿਲਮੀ ਸਿਤਾਰਿਆਂ ਨੇ ਵੀ ਸ਼ਿਰਕਤ ਕੀਤੀ

ਮੋਦੀ ਦੇ ਸੋਂਹ ਚਕ ਸਮਾਗ਼ਮ ਦੀ ਰਸਮ ‘ਚ 7 ਦੇਸ਼ਾਂ ਦੇ ਨੇਤਾਵਾਂ ਤੋਂ ਇਲਾਵਾ ਦੇਸ਼ ਦੇ ਫਿਲਮੀ ਸਿਤਾਰਿਆਂ ਨੇ ਵੀ ਸ਼ਿਰਕਤ ਕੀਤੀ। ਇਨ੍ਹਾਂ ‘ਚ ਅਕਸ਼ੇ ਕੁਮਾਰ, ਸ਼ਾਹਰੁਖ ਖਾਨ, ਵਿਕਰਾਂਤ ਮੇਸੀ ਅਤੇ ਰਾਜਕੁਮਾਰ ਹਿਰਾਨੀ ਸ਼ਾਮਲ ਹਨ। ਰਿਲਾਇੰਸ ਗਰੁੱਪ ਦੇ ਚੇਅਰਮੈਨ ਮੁਕੇਸ਼ ਅੰਬਾਨੀ ਵੀ ਨਜ਼ਰ ਆਏ।

RELATED ARTICLES

Most Popular

Recent Comments