More
    HomePunjabi NewsLiberal Breakingਅੰਮ੍ਰਿਤਸਰ 'ਚ ਮੰਤਰੀ ਅਮਨ ਅਰੋੜਾ ਨੇ ਤਿਰੰਗਾ ਲਹਿਰਾਇਆ, 126 ਜਵਾਨਾਂ ਨੂੰ ਕੀਤਾ...

    ਅੰਮ੍ਰਿਤਸਰ ‘ਚ ਮੰਤਰੀ ਅਮਨ ਅਰੋੜਾ ਨੇ ਤਿਰੰਗਾ ਲਹਿਰਾਇਆ, 126 ਜਵਾਨਾਂ ਨੂੰ ਕੀਤਾ ਸਨਮਾਨਿਤ

    ਦੇਸ਼ ਦੇ 75ਵੇਂ ਗਣਤੰਤਰ ਦਿਵਸ ‘ਤੇ ਅੰਮ੍ਰਿਤਸਰ ‘ਚ ਮੰਤਰੀ ਅਮਨ ਅਰੋੜਾ ਨੇ ਤਿਰੰਗਾ ਲਹਿਰਾਇਆ ਅਤੇ 126 ਜਵਾਨਾਂ ਨੂੰ ਸਨਮਾਨਿਤ ਕੀਤਾ। ਇਸ ਤੋਂ ਦੋ ਦਿਨ ਪਹਿਲਾਂ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਰੋਹ ਦੀ ਫੁੱਲ ਡਰੈਸ ਰਿਹਰਸਲ ਡਿਪਟੀ ਕਮਿਸ਼ਨਰ ਸ੍ਰੀ ਘਣਸ਼ਾਮ ਥੋਰੀ ਦੀ ਅਗਵਾਈ ਹੇਠ ਕਰਵਾਈ ਗਈ। ਸ਼ਹਿਰ ਦੇ 35 ਸਕੂਲਾਂ ਦੇ ਬੱਚਿਆਂ ਨੇ ਗਣਤੰਤਰ ਦਿਵਸ ਸਮਾਰੋਹ ਵਿੱਚ ਅੱਠ ਆਈਟਮਾਂ ਪੇਸ਼ ਕੀਤੀਆਂ।

    RELATED ARTICLES

    Most Popular

    Recent Comments