Friday, July 5, 2024
HomePunjabi NewsLiberal Breakingਆਪਣੀਆ ਮੰਗਾਂ ਦੇ ਹੱਕ ਵਿੱਚ ਕਿਸਾਨ 20 ਜੂਨ ਨੂੰ ਸ਼ੰਭੂ ਸਰਹੱਦ ਲਈ...

ਆਪਣੀਆ ਮੰਗਾਂ ਦੇ ਹੱਕ ਵਿੱਚ ਕਿਸਾਨ 20 ਜੂਨ ਨੂੰ ਸ਼ੰਭੂ ਸਰਹੱਦ ਲਈ ਹੋਣਗੇ ਰਵਾਨਾ

ਜਲੰਧਰ ਜ਼ਿਲ੍ਹੇ ਦੇ ਕਸਬਾ ਸ਼ਾਹਕੋਟ ਵਿੱਚ ਕਿਸਾਨਾਂ ਵੱਲੋਂ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਕਿਸਾਨਾਂ ਵੱਲੋਂ ਫੈਸਲਾ ਕੀਤਾ ਗਿਆ ਕਿ ਉਹ 20 ਜੂਨ ਨੂੰ ਸ਼ੰਭੂ ਸਰਹੱਦ ਲਈ ਰਵਾਨਾ ਹੋਣਗੇ। ਇਸ ਦੌਰਾਨ ਕਿਸਾਨ ਆਗੂ ਜਸਬੀਰ ਸਿੰਘ ਪਿੱਦੀ ਨੇ ਦੱਸਿਆ ਕਿ ਮੀਟਿੰਗ ਵਿੱਚ ਮੁੱਖ ਤੌਰ ’ਤੇ ਲੋਕਾਂ ਵੱਲੋਂ ਦਿੱਤੇ ਫੰਡਾਂ ਦੀ ਵਰਤੋਂ ਅਤੇ ਅਗਲੇਰੀ ਰਣਨੀਤੀ ’ਤੇ ਵੀ ਚਰਚਾ ਕੀਤੀ ਗਈ।

RELATED ARTICLES

Most Popular

Recent Comments