ਬਜਟ ‘ਚ ਸੋਨੇ ਅਤੇ ਚਾਂਦੀ ‘ਤੇ ਕਸਟਮ ਡਿਊਟੀ (ਇੰਪੋਰਟ ਟੈਕਸ) ਘੱਟ ਕੀਤੇ ਜਾਣ ਤੋਂ ਬਾਅਦ ਲਗਾਤਾਰ ਚੌਥੇ ਦਿਨ ਇਨ੍ਹਾਂ ਦੀਆਂ ਕੀਮਤਾਂ ‘ਚ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ। ਚਾਰ ਦਿਨਾਂ ‘ਚ ਸੋਨਾ 5,149 ਰੁਪਏ ਅਤੇ ਚਾਂਦੀ 6,860 ਰੁਪਏ ਸਸਤਾ ਹੋ ਗਿਆ ਹੈ। ਸਰਕਾਰ ਨੇ ਬਜਟ ‘ਚ ਸੋਨੇ ਅਤੇ ਚਾਂਦੀ ‘ਤੇ ਕਸਟਮ ਡਿਊਟੀ 15 ਫੀਸਦੀ ਤੋਂ ਘਟਾ ਕੇ 6 ਫੀਸਦੀ ਕਰ ਦਿੱਤੀ ਹੈ। ਇਸ ਦਾ ਅਸਰ ਇਨ੍ਹਾਂ ਦੀਆਂ ਕੀਮਤਾਂ ‘ਤੇ ਨਜ਼ਰ ਆ ਰਿਹਾ ਹੈ।
ਬਜਟ ਤੋਂ ਬਾਅਦ ਚਾਰ ਦਿਨਾਂ ‘ਚ ਸੋਨਾ ਅਤੇ ਚਾਂਦੀ ਹੋਏ ਇੰਨੇ ਰੁਪਏ ਸਸਤੇ
RELATED ARTICLES