ਦੂਜੇ ਟੈਸਟ ਮੈਚ ਦੇ ਵਿੱਚ ਭਾਰਤ ਦੀ ਬੱਲੇਬਾਜ਼ੀ ਇੱਕ ਵਾਰੀ ਫਿਰ ਤੋਂ ਲੜਖੜਾ ਗਈ ਹੈ। ਨਿਊਜ਼ੀਲੈਂਡ ਦੀ ਗੇਂਦਬਾਜ਼ੀ ਦੇ ਸਾਹਮਣੇ ਭਾਰਤੀ ਬੱਲੇਬਾਜ਼ਾਂ ਨੇ ਗੋਡੇ ਟੇਕ ਦਿੱਤੇ ਹਨ । 105 ਦੌੜਾਂ ਤੇ ਭਾਰਤ ਦੀਆਂ 7 ਵਿਕਟਾਂ ਡਿੱਗ ਚੁੱਕੀਆਂ ਹਨ ।ਕਪਤਾਨ ਰੋਹਿਤ ਸ਼ਰਮਾ ਬਿਨਾਂ ਖਾਤਾ ਖੋਲੇ ਆਊਟ ਹੋਏ। ਵਿਰਾਟ ਕੋਹਲੀ ਵੀ ਸਿਰਫ ਇੱਕ ਰਨ ਬਣਾ ਕੇ ਪੈਵੇਲੀਅਨ ਪਰਤ ਗਏ । ਭਾਰਤ ਹਾਲੇ ਵੀ ਨਿਊਜ਼ੀਲੈਂਡ ਦੀ ਪਹਿਲੀ ਪਾਰੀ ਦੇ ਸਕੋਰ ਤੋਂ ਕਾਫੀ ਪਿੱਛੇ ਹੈ।
ਨਿਊਜ਼ੀਲੈਂਡ ਦੀ ਗੇਂਦਬਾਜ਼ੀ ਦੇ ਸਾਹਮਣੇ ਭਾਰਤੀ ਬੱਲੇਬਾਜ਼ਾਂ ਨੇ ਫ਼ਿਰ ਟੇਕੇ ਗੋਡੇ
RELATED ARTICLES