HomePunjabi NewsLiberal Breakingਨਿਊਜ਼ੀਲੈਂਡ ਦੀ ਗੇਂਦਬਾਜ਼ੀ ਦੇ ਸਾਹਮਣੇ ਭਾਰਤੀ ਬੱਲੇਬਾਜ਼ਾਂ ਨੇ ਫ਼ਿਰ ਟੇਕੇ ਗੋਡੇ

ਨਿਊਜ਼ੀਲੈਂਡ ਦੀ ਗੇਂਦਬਾਜ਼ੀ ਦੇ ਸਾਹਮਣੇ ਭਾਰਤੀ ਬੱਲੇਬਾਜ਼ਾਂ ਨੇ ਫ਼ਿਰ ਟੇਕੇ ਗੋਡੇ

ਦੂਜੇ ਟੈਸਟ ਮੈਚ ਦੇ ਵਿੱਚ ਭਾਰਤ ਦੀ ਬੱਲੇਬਾਜ਼ੀ ਇੱਕ ਵਾਰੀ ਫਿਰ ਤੋਂ ਲੜਖੜਾ ਗਈ ਹੈ। ਨਿਊਜ਼ੀਲੈਂਡ ਦੀ ਗੇਂਦਬਾਜ਼ੀ ਦੇ ਸਾਹਮਣੇ ਭਾਰਤੀ ਬੱਲੇਬਾਜ਼ਾਂ ਨੇ ਗੋਡੇ ਟੇਕ ਦਿੱਤੇ ਹਨ । 105 ਦੌੜਾਂ ਤੇ ਭਾਰਤ ਦੀਆਂ 7 ਵਿਕਟਾਂ ਡਿੱਗ ਚੁੱਕੀਆਂ ਹਨ ।ਕਪਤਾਨ ਰੋਹਿਤ ਸ਼ਰਮਾ ਬਿਨਾਂ ਖਾਤਾ ਖੋਲੇ ਆਊਟ ਹੋਏ। ਵਿਰਾਟ ਕੋਹਲੀ ਵੀ ਸਿਰਫ ਇੱਕ ਰਨ ਬਣਾ ਕੇ ਪੈਵੇਲੀਅਨ ਪਰਤ ਗਏ । ਭਾਰਤ ਹਾਲੇ ਵੀ ਨਿਊਜ਼ੀਲੈਂਡ ਦੀ ਪਹਿਲੀ ਪਾਰੀ ਦੇ ਸਕੋਰ ਤੋਂ ਕਾਫੀ ਪਿੱਛੇ ਹੈ।

RELATED ARTICLES

Most Popular

Recent Comments