ਹਰਿਆਣਾ ਪਹੁੰਚੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵਿਰੋਧੀਆਂ ਦੇ ਵੱਡੇ ਹਮਲੇ ਕਰਦਿਆਂ ਕਿਹਾ ਕਿ ਅੱਜ ਲੋਕਤੰਤਰ ਖ਼ਤਰੇ ਵਿੱਚ ਹੈ। ਬਾਬਾ ਸਾਹਿਬ ਡਾ ਭੀਮ ਰਾਓ ਅੰਬੇਡਕਰ ਜੀ ਦੁਆਰਾ ਲਿਖਿਆ ਸੰਵਿਧਾਨ ਖ਼ਤਰੇ ਵਿੱਚ ਹੈ। ਇਸ ਨੂੰ ਬਚਾਉਣਾ ਹੈ। ਆਓ ਇਕੱਠੇ ਹੋ ਕੇ ਲੋਕਤੰਤਰ ਅਤੇ ਸੰਵਿਧਾਨ ਨੂੰ ਬਚਾਉਣ ਲਈ ਸੰਘਰਸ਼ ਕਰੀਏ। ਦੱਸਣ ਯੋਗ ਹੈ ਕੀ ਮੁੱਖ ਮੰਤਰੀ ਮਾਨ ਪਾਰਟੀ ਵੱਲੋਂ ਸਟਾਰ ਪ੍ਰਚਾਰਕ ਦੇ ਤੌਰ ਤੇ ਪ੍ਰਚਾਰ ਕਰ ਰਹੇ ਹਨ
ਹਰਿਆਣਾ ਵਿੱਚ ਗਰਜੇ ਮੁੱਖ ਮੰਤਰੀ ਮਾਨ, ਵਿਰੋਧੀਆਂ ਨੂੰ ਲਿਆ ਲੰਮੇ ਹੱਥੀ
RELATED ARTICLES