HomePunjabi NewsLiberal Breakingਜਲੰਧਰ 'ਚ ਕਾਂਗਰਸ ਨੇ ਪਾਰਟੀ ਵਿਰੋਧੀ ਗਤੀਵਿਧੀਆਂ ਲਈ ਦੋ ਸੀਨੀਅਰ ਆਗੂਆਂ ਨੂੰ...

ਜਲੰਧਰ ‘ਚ ਕਾਂਗਰਸ ਨੇ ਪਾਰਟੀ ਵਿਰੋਧੀ ਗਤੀਵਿਧੀਆਂ ਲਈ ਦੋ ਸੀਨੀਅਰ ਆਗੂਆਂ ਨੂੰ 6 ਸਾਲ ਲਈ ਕੀਤਾ ਮੁਅੱਤਲ

ਜਲੰਧਰ ‘ਚ ਕਾਂਗਰਸ ਨੇ ਪਾਰਟੀ ਵਿਰੋਧੀ ਗਤੀਵਿਧੀਆਂ ਲਈ ਦੋ ਸੀਨੀਅਰ ਆਗੂਆਂ ਨੂੰ 6 ਸਾਲ ਲਈ ਮੁਅੱਤਲ ਕਰ ਦਿੱਤਾ ਹੈ। ਜਲੰਧਰ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਰਜਿੰਦਰ ਬੇਰੀ ਨੇ ਇਸ ਸਬੰਧੀ ਜਾਣਕਾਰੀ ਸਾਂਝੀ ਕੀਤੀ ਹੈ। ਜਿਸ ਵਿੱਚ ਉਨ੍ਹਾਂ ਕਿਹਾ ਕਿ ਅਮਰੀਕ ਸਿੰਘ ਕੇਪੀ ਅਤੇ ਗੁਰਕ੍ਰਿਪਾਲ ਸਿੰਘ ਭੱਟੀ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਵਿੱਚ ਸ਼ਾਮਲ ਹੋਣ ਕਾਰਨ 6 ਸਾਲਾਂ ਲਈ ਪਾਰਟੀ ਵਿੱਚੋਂ ਕੱਢਿਆ ਜਾ ਰਿਹਾ ਹੈ।

RELATED ARTICLES

Most Popular

Recent Comments