ਲੁਧਿਆਣਾ ‘ਚ ਪੁਲਿਸ ਨੇ ਲੁਟੇਰਾ ਗਿਰੋਹ ਨੂੰ ਫੜ ਲਿਆ ਹੈ। ਇਹ ਲੋਕ ਟੈਕਸੀਆਂ ਵਿੱਚ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿੱਚ ਘੁੰਮਦੇ ਸਨ, ਪਹਿਲਾਂ ਰਾਹਗੀਰਾਂ ਨੂੰ ਰੋਕਦੇ ਸਨ ਅਤੇ ਫਿਰ ਉਨ੍ਹਾਂ ਨੂੰ ਹਥਿਆਰ ਦਿਖਾ ਕੇ ਲੁੱਟ-ਖੋਹ ਕਰਦੇ ਸਨ। ਪੁਲਿਸ ਨੇ 5 ਬਦਮਾਸ਼ਾਂ ਨੂੰ ਕਾਬੂ ਕੀਤਾ ਹੈ। ਪੁਲੀਸ ਨੇ ਇਨ੍ਹਾਂ ਦੇ ਕਬਜ਼ੇ ਵਿੱਚੋਂ ਇੱਕ ਕਾਰ ਅਤੇ ਵੱਖ-ਵੱਖ ਮੋਬਾਈਲਾਂ ਸਮੇਤ ਲੁੱਟੇ ਹੋਏ ਤਿੰਨ ਵਾਹਨ ਵੀ ਬਰਾਮਦ ਕੀਤੇ ਹਨ।
ਲੁਧਿਆਣਾ ‘ਚ ਪੁਲਿਸ ਨੇ ਲੁਟੇਰਾ ਗਿਰੋਹ ਨੂੰ ਕੀਤਾ ਕਾਬੂ
RELATED ARTICLES