ਜਲੰਧਰ, ਮੋਹਾਲੀ, ਅੰਮ੍ਰਿਤਸਰ ਅਤੇ ਲੁਧਿਆਣਾ ਵਿੱਚ ਕੈਮਰੇ ਲਗਾਉਣ ਦਾ ਪ੍ਰੋਜੈਕਟ ਪੂਰਾ ਹੋ ਚੁੱਕਾ ਹੈ। ਇਨ੍ਹਾਂ ਖੇਤਰਾਂ ਵਿੱਚ ਈ-ਚਲਾਨ ਦੀ ਪ੍ਰਣਾਲੀ 26 ਜਨਵਰੀ ਤੋਂ ਲਾਗੂ ਹੋ ਜਾਵੇਗੀ। ਇਸ ਦੇ ਲਈ ਪੰਜਾਬ ਪੁਲਿਸ ਨੇ ਪੰਜ ਹਜ਼ਾਰ ਬਾਡੀ ਮਾਸਕ ਖਰੀਦਣ ਦਾ ਫੈਸਲਾ ਕੀਤਾ ਹੈ। ਇਹ ਪ੍ਰਕਿਰਿਆ ਅਗਲੇ ਦੋ-ਤਿੰਨ ਮਹੀਨਿਆਂ ਵਿੱਚ ਮੁਕੰਮਲ ਕਰ ਲਈ ਜਾਵੇਗੀ।
ਪੰਜਾਬ ਦੇ ਵੱਡੇ ਸ਼ਹਿਰਾਂ ਵਿੱਚ ਟ੍ਰੈਫ਼ਿਕ ਨਿਯਮ ਤੋੜਨ ਵਾਲ਼ਿਆਂ ਦਾ ਹੋਵੇਗੀ ਈ-ਚਲਾਨ
RELATED ARTICLES