Sunday, July 7, 2024
HomePunjabi NewsLiberal Breakingਪੰਜਾਬ ਦੇ ਕਈ ਹਿੱਸਿਆਂ ਵਿੱਚ ਵੀਰਵਾਰ ਤੜਕੇ ਭਾਰੀ ਮੀਂਹ ਨੇ ਦਿੱਤੀ ਗਰਮੀ...

ਪੰਜਾਬ ਦੇ ਕਈ ਹਿੱਸਿਆਂ ਵਿੱਚ ਵੀਰਵਾਰ ਤੜਕੇ ਭਾਰੀ ਮੀਂਹ ਨੇ ਦਿੱਤੀ ਗਰਮੀ ਤੋਂ ਰਾਹਤ

ਪੰਜਾਬ ਦੇ ਕਈ ਹਿੱਸਿਆਂ ਵਿੱਚ ਵੀਰਵਾਰ ਤੜਕੇ ਭਾਰੀ ਮੀਹ ਅਤੇ ਤੇਜ਼ ਹਵਾਵਾਂ ਦੇ ਕਰਕੇ ਲੋਕਾਂ ਨੂੰ ਤਪਦੀ ਗਰਮੀ ਤੋਂ ਰਾਹਤ ਮਿਲੀ ਹੈ। ਮੌਸਮ ਵਿਭਾਗ ਨੇ ਪਹਿਲਾਂ ਹੀ ਇਸ ਦੀ ਭਵਿੱਖਬਾਣੀ ਕੀਤੀ ਸੀ । ਹੁਣ ਅਗਲੇ ਕੁਝ ਦਿਨਾਂ ਲਈ ਬਾਰਿਸ਼ ਅਤੇ ਤੇਜ ਹਵਾਵਾਂ ਦਾ ਅਲਰਟ ਜਾਰੀ ਕੀਤਾ ਗਿਆ ਹੈ ਜਿਸ ਦੇ ਕਰਕੇ ਲੋਕਾਂ ਨੂੰ ਤਪਦੀ ਹੋਈ ਗਰਮੀ ਤੋਂ ਰਾਹਤ ਮਿਲ ਸਕੇਗੀ।

RELATED ARTICLES

Most Popular

Recent Comments