HomePunjabi NewsLiberal Breakingਮੁਹਾਲੀ ਵਿੱਚ ਪਰਾਲੀ ਸਾੜਨ ਵਾਲੇ ਕਿਸਾਨਾਂ ਤੇ ਸਖ਼ਤ ਹੋਇਆ ਪ੍ਰਸ਼ਾਸਨ

ਮੁਹਾਲੀ ਵਿੱਚ ਪਰਾਲੀ ਸਾੜਨ ਵਾਲੇ ਕਿਸਾਨਾਂ ਤੇ ਸਖ਼ਤ ਹੋਇਆ ਪ੍ਰਸ਼ਾਸਨ

ਪੰਜਾਬ ਦੇ ਮੁਹਾਲੀ ਵਿੱਚ ਖੇਤਾਂ ਵਿੱਚ ਪਰਾਲੀ ਸਾੜਨ ਦੀਆਂ ਵੱਧ ਰਹੀਆਂ ਘਟਨਾਵਾਂ ’ਤੇ ਚਿੰਤਾ ਪ੍ਰਗਟ ਕਰਦਿਆਂ ਡਿਪਟੀ ਕਮਿਸ਼ਨਰ (ਡੀ.ਸੀ.) ਆਸ਼ਿਕਾ ਜੈਨ ਨੇ ਹੰਗਾਮੀ ਮੀਟਿੰਗ ਸੱਦੀ ਹੈ। ਮੀਟਿੰਗ ਵਿੱਚ ਸੀਨੀਅਰ ਪੁਲਿਸ ਕਪਤਾਨ (ਐਸ.ਐਸ.ਪੀ.) ਦੀਪਕ ਪਾਰੀਕ ਸਮੇਤ ਵੱਖ-ਵੱਖ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਸ਼ਿਰਕਤ ਕੀਤੀ। ਮੀਟਿੰਗ ਦਾ ਮੁੱਖ ਉਦੇਸ਼ ਪਰਾਲੀ ਸਾੜਨ ਦੀਆਂ ਘਟਨਾਵਾਂ ‘ਤੇ ਤੁਰੰਤ ਰੋਕ ਲਗਾਉਣਾ ਅਤੇ ਦੋਸ਼ੀ ਅਧਿਕਾਰੀਆਂ ਵਿਰੁੱਧ ਸਖ਼ਤ ਕਾਰਵਾਈ ਨੂੰ ਯਕੀਨੀ ਬਣਾਉਣਾ ਸੀ।

RELATED ARTICLES

Most Popular

Recent Comments