ਪਾਕਿਸਤਾਨ ‘ਚ ਸ਼ਾਹਬਾਜ਼ ਸ਼ਰੀਫ ਦੇਸ਼ ਦੇ 24ਵੇਂ ਪ੍ਰਧਾਨ ਮੰਤਰੀ ਬਣ ਗਏ ਹਨ। ਉਨ੍ਹਾਂ ਨੂੰ ਨੈਸ਼ਨਲ ਅਸੈਂਬਲੀ ‘ਚ 201 ਸੰਸਦ ਮੈਂਬਰਾਂ ਦਾ ਸਮਰਥਨ ਮਿਲਿਆ ਹੈ। ਪਾਕਿਸਤਾਨੀ ਮੀਡੀਆ ‘ਦਿ ਡਾਨ’ ਮੁਤਾਬਕ 92 ਸੰਸਦ ਮੈਂਬਰਾਂ ਨੇ ਪੀਟੀਆਈ ਸਮਰਥਕ ਉਮੀਦਵਾਰ ਉਮਰ ਅਯੂਬ ਨੂੰ ਵੋਟ ਦਿੱਤੀ।
ਪਾਕਿਸਤਾਨ ‘ਚ ਸ਼ਾਹਬਾਜ਼ ਸ਼ਰੀਫ ਦੇਸ਼ ਦੇ 24ਵੇਂ ਪ੍ਰਧਾਨ ਮੰਤਰੀ ਬਣੇ
RELATED ARTICLES