HomePunjabi NewsLiberal Breakingਕੋਲਕਾਤਾ 'ਚ ਮਹਿਲਾ ਡਾਕਟਰ ਦੇ ਬਲਾਤਕਾਰ-ਕਤਲ ਦੇ ਵਿਰੋਧ 'ਚ ਪੰਜਾਬ ਦੇ ਸਰਕਾਰੀ...

ਕੋਲਕਾਤਾ ‘ਚ ਮਹਿਲਾ ਡਾਕਟਰ ਦੇ ਬਲਾਤਕਾਰ-ਕਤਲ ਦੇ ਵਿਰੋਧ ‘ਚ ਪੰਜਾਬ ਦੇ ਸਰਕਾਰੀ ਡਾਕਟਰ ਹੜ੍ਹਤਾਲ ਤੇ

ਕੋਲਕਾਤਾ ‘ਚ ਮਹਿਲਾ ਡਾਕਟਰ ਦੇ ਬਲਾਤਕਾਰ-ਕਤਲ ਦੇ ਵਿਰੋਧ ‘ਚ ਅੱਜ (ਸ਼ੁੱਕਰਵਾਰ) ਪੰਜਾਬ ਦੇ ਸਾਰੇ ਸਰਕਾਰੀ ਹਸਪਤਾਲਾਂ ‘ਚ ਡਾਕਟਰ ਹੜਤਾਲ ‘ਤੇ ਹਨ। ਇਸ ਦੌਰਾਨ ਓਪੀਡੀ ਵਿੱਚ ਡਾਕਟਰਾਂ ਵੱਲੋਂ ਮਰੀਜ਼ਾਂ ਦੀ ਜਾਂਚ ਨਹੀਂ ਕੀਤੀ ਜਾ ਰਹੀ ਹੈ। ਐਮਰਜੈਂਸੀ ਵਿੱਚ ਆਉਣ ਵਾਲੇ ਮਰੀਜ਼ਾਂ ਦਾ ਹੀ ਇਲਾਜ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਹੜਤਾਲ ਨੂੰ ਮੁਹੱਲਾ ਕਲੀਨਿਕਾਂ ਵਿੱਚ ਤਾਇਨਾਤ ਡਾਕਟਰਾਂ ਦਾ ਵੀ ਸਮਰਥਨ ਮਿਲਿਆ ਹੈ।

RELATED ARTICLES

Most Popular

Recent Comments