Sunday, July 7, 2024
HomePunjabi NewsLiberal Breakingਪੰਜਾਬ ਵਿੱਚ 10 ਜੂਨ ਸੋਮਵਾਰ ਦੇ ਦਿਨ ਸਰਕਾਰੀ ਛੁੱਟੀ ਦਾ ਐਲਾਨ

ਪੰਜਾਬ ਵਿੱਚ 10 ਜੂਨ ਸੋਮਵਾਰ ਦੇ ਦਿਨ ਸਰਕਾਰੀ ਛੁੱਟੀ ਦਾ ਐਲਾਨ

ਪੰਜਾਬ ਵਿੱਚ 10 ਜੂਨ ਸੋਮਵਾਰ ਦੇ ਦਿਨ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਕੱਲ ਸਿੱਖਾਂ ਦੇ ਪੰਜਵੇਂ ਗੁਰੂ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਹੈ ਜਿਸ ਦੇ ਚਲਦੇ ਹੋਏ ਸੂਬੇ ਵਿੱਚ ਇਹ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਕੱਲ ਸਾਰੇ ਸਰਕਾਰੀ ਅਤੇ ਹਰ ਦੀ ਸਰਕਾਰੀ ਦਫਤਰ ਬੰਦ ਰਹਿਣਗੇ। ਹਾਲਾਂਕਿ ਸਕੂਲਾਂ ਕਾਲਜਾਂ ਵਿੱਚ ਪਹਿਲਾਂ ਹੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ।

RELATED ARTICLES

Most Popular

Recent Comments