HomePunjabi NewsLiberal Breakingਪੰਜਾਬ ਅਤੇ ਚੰਡੀਗੜ੍ਹ ਵਿੱਚ ਕੁਝ ਦਿਨਾਂ ਤੋਂ ਫ਼ਿਰ ਤਾਪਮਾਨ ਹੋਇਆ ਸੁਸਤ

ਪੰਜਾਬ ਅਤੇ ਚੰਡੀਗੜ੍ਹ ਵਿੱਚ ਕੁਝ ਦਿਨਾਂ ਤੋਂ ਫ਼ਿਰ ਤਾਪਮਾਨ ਹੋਇਆ ਸੁਸਤ

ਪੰਜਾਬ ਅਤੇ ਚੰਡੀਗੜ੍ਹ ਵਿੱਚ ਕੁਝ ਦਿਨਾਂ ਤੋਂ ਮੀਂਹ ਨਾ ਪੈਣ ਕਾਰਨ ਤਾਪਮਾਨ ਵਿੱਚ ਵਾਧਾ ਹੋ ਰਿਹਾ ਹੈ। ਪਰ ਅੱਜ ਮੌਸਮ ਵਿਗਿਆਨ ਕੇਂਦਰ (IMD) ਨੇ ਚੰਡੀਗੜ੍ਹ ਅਤੇ ਪੰਜਾਬ ਦੇ ਸੰਗਰੂਰ, ਪਟਿਆਲਾ, ਮੋਹਾਲੀ, ਫਤਿਹਗੜ੍ਹ ਸਾਹਿਬ, ਲੁਧਿਆਣਾ, ਰੂਪਨਗਰ, ਜਲੰਧਰ, ਕਪੂਰਥਲਾ, ਸ਼ਹੀਦ ਭਗਤ ਸਿੰਘ ਨਗਰ ਅਤੇ ਹੁਸ਼ਿਆਰਪੁਰ ਵਿੱਚ ਬਾਰਿਸ਼ ਨੂੰ ਲੈ ਕੇ ਫਲੈਸ਼ ਅਲਰਟ ਜਾਰੀ ਕੀਤਾ ਹੈ।

RELATED ARTICLES

Most Popular

Recent Comments