ਕੁਝ ਦਿਨਾਂ ਦੀ ਰਾਹਤ ਤੋਂ ਬਾਅਦ ਪੰਜਾਬ ‘ਚ ਮੌਸਮ ਫਿਰ ਤੋਂ ਬਦਲਣਾ ਸ਼ੁਰੂ ਹੋ ਗਿਆ ਹੈ। ਇੱਕ ਦਿਨ ਵਿੱਚ ਤਾਪਮਾਨ ਵਿੱਚ ਕਰੀਬ 3 ਡਿਗਰੀ ਦਾ ਵਾਧਾ ਹੋਇਆ ਹੈ, ਜਦੋਂ ਕਿ ਘੱਟੋ-ਘੱਟ ਤਾਪਮਾਨ ਵਿੱਚ ਕਰੀਬ ਇੱਕ ਡਿਗਰੀ ਦਾ ਵਾਧਾ ਹੋਇਆ ਹੈ। ਜ਼ਿਆਦਾਤਰ ਸ਼ਹਿਰਾਂ ਦਾ ਤਾਪਮਾਨ ਜੋ 40 ਡਿਗਰੀ ਤੋਂ ਹੇਠਾਂ ਸੀ, ਹੁਣ 42 ਡਿਗਰੀ ਦੇ ਨੇੜੇ ਪਹੁੰਚ ਗਿਆ ਹੈ।
ਪੰਜਾਬ ਵਿੱਚ ਫਿਰ ਵਧਣ ਲੱਗੀ ਗਰਮੀ, ਤਾਪਮਾਨ ਵਿੱਚ 3 ਡਿਗਰੀ ਦਾ ਵਾਧਾ
RELATED ARTICLES