ਪੰਜਾਬ ਦੇ ਮੁੱਖ ਮੰਤਰੀ ਦੀ ਰਿਹਾਇਸ਼ ‘ਤੇ ਅੱਜ ਇੱਕ ਅਹਿਮ ਮੀਟਿੰਗ ਹੋਈ। ਇਹ ਮੀਟਿੰਗ ਪੰਜਾਬ ਦੇ ਸੀ.ਐਮ. ਭਗਵੰਤ ਮਾਨ ਦੀ ਅਗਵਾਈ ਹੇਠ ਹੋਇਆ। ਇਸ ਦੌਰਾਨ ਉਨ੍ਹਾਂ ਦਿੱਲੀ ਦੇ ਮੁੱਖ ਮੰਤਰੀ ਅਤੇ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਦਾ ਸਮਰਥਨ ਕਰਨ ਦੀ ਗੱਲ ਕੀਤੀ ਅਤੇ ਕੇਂਦਰ ਸਰਕਾਰ ‘ਤੇ ਵੀ ਨਿਸ਼ਾਨਾ ਸਾਧਿਆ। ਸੀ.ਐਮ. ਮਾਨ ਨੇ ਸਾਰਿਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਹ ਅਤੇ ਉਨ੍ਹਾਂ ਦੀ ਪੂਰੀ ਪਾਰਟੀ ਇਸ ਸਮੇਂ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਨਾਲ ਚਟਾਨ ਵਾਂਗ ਖੜ੍ਹੀ ਹੈ।
ਅਰਵਿੰਦ ਕੇਜਰੀਵਾਲ ਦੇ ਸਮਰਥਨ ਵਿੱਚ ਮੁੱਖ ਮੰਤਰੀ ਮਾਨ ਦੀ ਰਿਹਾਇਸ਼ ‘ਤੇ ਹੋਈ ਅਹਿਮ ਮੀਟਿੰਗ
RELATED ARTICLES