Sunday, July 7, 2024
HomePunjabi NewsLiberal Breakingਕਿਸਾਨਾਂ ਦੇ ਸਮਰਥਨ 'ਚ ਯੂਥ ਕਾਂਗਰਸ ਨੇ ਕੇਂਦਰ ਸਰਕਾਰ ਖਿਲਾਫ ਕੀਤਾ ਪ੍ਰਦਰਸ਼ਨ

ਕਿਸਾਨਾਂ ਦੇ ਸਮਰਥਨ ‘ਚ ਯੂਥ ਕਾਂਗਰਸ ਨੇ ਕੇਂਦਰ ਸਰਕਾਰ ਖਿਲਾਫ ਕੀਤਾ ਪ੍ਰਦਰਸ਼ਨ

ਕਿਸਾਨਾਂ ਦੇ ਸਮਰਥਨ ‘ਚ ਯੂਥ ਕਾਂਗਰਸ ਨੇ ਕੇਂਦਰ ਸਰਕਾਰ ਖਿਲਾਫ ਪ੍ਰਦਰਸ਼ਨ ਕੀਤਾ। ਉਨ੍ਹਾਂ ਮੋਦੀ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਅਤੇ ਭਾਜਪਾ ਦਫ਼ਤਰ ਦਾ ਘਿਰਾਓ ਕੀਤਾ। ਯੂਥ ਕਾਂਗਰਸ ਦੇ ਸ਼ਹਿਰੀ ਪ੍ਰਧਾਨ ਰਾਹੁਲ ਕੁਮਾਰ ਨੇ ਕਿਹਾ ਕਿ ਭਾਜਪਾ ਸਰਕਾਰ ਕਿਸਾਨਾਂ ਨਾਲ ਧੱਕੇਸ਼ਾਹੀ ਕਰ ਰਹੀ ਹੈ। ਕੱਲ੍ਹ ਵੀ ਇੱਕ ਨੌਜਵਾਨ ਦੀ ਗੋਲੀ ਲੱਗਣ ਨਾਲ ਮੌਤ ਹੋ ਗਈ ਸੀ। ਇਸ ਦੇ ਬਾਵਜੂਦ ਸਰਕਾਰ ਕਿਸਾਨਾਂ ਦੀਆਂ ਮੰਗਾਂ ਨੂੰ ਅਣਗੌਲਿਆ ਕਰ ਰਹੀ ਹੈ।

RELATED ARTICLES

Most Popular

Recent Comments