Tuesday, July 16, 2024
HomePunjabi NewsLiberal BreakingIPL ਦੇ 50ਵੇਂ ਮੈਚ 'ਚ ਅੱਜ ਸਨਰਾਈਜ਼ਰਜ਼ ਹੈਦਰਾਬਾਦ ਦਾ ਸਾਹਮਣਾ ਰਾਜਸਥਾਨ ਰਾਇਲਜ਼...

IPL ਦੇ 50ਵੇਂ ਮੈਚ ‘ਚ ਅੱਜ ਸਨਰਾਈਜ਼ਰਜ਼ ਹੈਦਰਾਬਾਦ ਦਾ ਸਾਹਮਣਾ ਰਾਜਸਥਾਨ ਰਾਇਲਜ਼ ਨਾਲ

ਇੰਡੀਅਨ ਪ੍ਰੀਮੀਅਰ ਲੀਗ (ਆਈ.ਪੀ.ਐੱਲ.) ਦੇ 17ਵੇਂ ਸੀਜ਼ਨ ਦੇ 50ਵੇਂ ਮੈਚ ‘ਚ ਅੱਜ ਸਨਰਾਈਜ਼ਰਜ਼ ਹੈਦਰਾਬਾਦ ਦਾ ਸਾਹਮਣਾ ਰਾਜਸਥਾਨ ਰਾਇਲਜ਼ ਨਾਲ ਹੋਵੇਗਾ। ਇਹ ਮੈਚ ਹੈਦਰਾਬਾਦ ਦੇ ਘਰੇਲੂ ਮੈਦਾਨ ਰਾਜੀਵ ਗਾਂਧੀ ਇੰਟਰਨੈਸ਼ਨਲ ਸਟੇਡੀਅਮ ‘ਚ ਸ਼ਾਮ 7:30 ਵਜੇ ਤੋਂ ਖੇਡਿਆ ਜਾਵੇਗਾ। ਟਾਸ ਸ਼ਾਮ 7 ਵਜੇ ਹੋਵੇਗਾ। ਹੈਦਰਾਬਾਦ ਅਤੇ ਰਾਜਸਥਾਨ ਵਿਚਾਲੇ ਇਸ ਸੀਜ਼ਨ ਦਾ ਇਹ ਪਹਿਲਾ ਮੈਚ ਹੋਵੇਗਾ। ਅੱਜ ਦੋਵਾਂ ਟੀਮਾਂ ਦਾ ਇਸ ਸੀਜ਼ਨ ਦਾ 10ਵਾਂ ਮੈਚ ਹੋਵੇਗਾ।

RELATED ARTICLES

Most Popular

Recent Comments