HomePunjabi NewsLiberal Breakingਅੰਮ੍ਰਿਤਪਾਲ ਸਿੰਘ ਮਾਮਲੇ ਵਿੱਚ ਕੋਰਟ ਨੇ ਕੇਂਦਰ ਅਤੇ ਪੰਜਾਬ ਸਰਕਾਰਾਂ ਨੂੰ ਨੋਟਿਸ...

ਅੰਮ੍ਰਿਤਪਾਲ ਸਿੰਘ ਮਾਮਲੇ ਵਿੱਚ ਕੋਰਟ ਨੇ ਕੇਂਦਰ ਅਤੇ ਪੰਜਾਬ ਸਰਕਾਰਾਂ ਨੂੰ ਨੋਟਿਸ ਜਾਰੀ ਕਰਕੇ ਮੰਗਿਆ ਜਵਾਬ

ਅੰਮ੍ਰਿਤਪਾਲ ਸਿੰਘ ਨੇ ਆਪਣੇ ‘ਤੇ ਲਗਾਏ ਗਏ ਰਾਸ਼ਟਰੀ ਸੁਰੱਖਿਆ ਕਾਨੂੰਨ (ਐੱਨ.ਐੱਸ.ਏ.) ਦੇ ਵਾਧੇ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ‘ਚ ਚੁਣੌਤੀ ਦਿੱਤੀ ਹੈ। ਇਸ ਮਾਮਲੇ ਦੀ ਅੱਜ ਅਦਾਲਤ ਵਿੱਚ ਸੁਣਵਾਈ ਹੋਈ। ਅਦਾਲਤ ਨੇ ਇਸ ਮਾਮਲੇ ਵਿੱਚ ਕੇਂਦਰ ਅਤੇ ਪੰਜਾਬ ਸਰਕਾਰਾਂ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ। ਇਸ ਦੇ ਨਾਲ ਹੀ ਮਾਮਲੇ ਦੀ ਅਗਲੀ ਸੁਣਵਾਈ 28 ਅਗਸਤ ਨੂੰ ਤੈਅ ਕੀਤੀ ਗਈ ਹੈ।

RELATED ARTICLES

Most Popular

Recent Comments