HomePunjabi NewsLiberal Breaking1984 ਸਿੱਖ ਵਿਰੋਧੀ ਦੰਗਿਆਂ ਦੇ ਮਾਮਲੇ ਵਿੱਚ ਸੱਜਣ ਕੁਮਾਰ ਖਿਲਾਫ਼ ਫੈਂਸਲਾ ਟਲ੍ਹਿਆ

1984 ਸਿੱਖ ਵਿਰੋਧੀ ਦੰਗਿਆਂ ਦੇ ਮਾਮਲੇ ਵਿੱਚ ਸੱਜਣ ਕੁਮਾਰ ਖਿਲਾਫ਼ ਫੈਂਸਲਾ ਟਲ੍ਹਿਆ

ਅਦਾਲਤ ਨੇ ਮੰਗਲਵਾਰ ਨੂੰ 1984 ਦੇ ਸਿੱਖ ਵਿਰੋਧੀ ਦੰਗਿਆਂ ਵਿੱਚ ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਸੱਜਣ ਕੁਮਾਰ ਖ਼ਿਲਾਫ਼ ਕਤਲ ਕੇਸ ਵਿੱਚ ਆਪਣਾ ਫੈਸਲਾ ਮੁਲਤਵੀ ਕਰ ਦਿੱਤਾ। ਵਿਸ਼ੇਸ਼ ਜੱਜ ਕਾਵੇਰੀ ਬਵੇਜਾ ਦੀ ਰੂਜ਼ ਐਵੇਨਿਊ ਸਥਿਤ ਅਦਾਲਤ ਨੇ ਇਸਤਗਾਸਾ ਪੱਖ ਵੱਲੋਂ ਕੁਝ ਨੁਕਤਿਆਂ ‘ਤੇ ਹੋਰ ਦਲੀਲਾਂ ਪੇਸ਼ ਕਰਨ ਲਈ ਸਮਾਂ ਮੰਗਣ ਤੋਂ ਬਾਅਦ ਫੈਸਲਾ 31 ਜਨਵਰੀ ਤੱਕ ਟਾਲ ਦਿੱਤਾ।

RELATED ARTICLES

Most Popular

Recent Comments