ਭਾਈ ਬਲਵੰਤ ਸਿੰਘ ਰਾਜੋਆਣਾ ਵਲੋਂ ਮਾਫੀਂ ਦੀ ਅਪੀਲ ਵਾਪਸ ਲੈਣ ਦੀ ਮੰਗ ਤੇ ਪੰਜ ਸਿੰਘ ਸਾਹਿਬਾਨ ਨੇ ਫ਼ੈਸਲਾ ਲਿਆ ਹੈ ਕਿ ਰਾਸ਼ਟਰਪਤੀ ਕੋਲ ਪਾਈ ਪਟੀਸ਼ਨ ਵਾਪਸ ਲੈਣ ਲਈ ਸਿੱਖ ਬੁੱਧੀਜੀਵ, ਸਿੱਖ ਸੰਪਰਦਾਵਾਂ, ਜਥੇਬੰਦੀਆਂ, ਵਿਦਵਾਨ ਅਤੇ ਸਭਾ ਸੁਸਾਇਟੀਆਂ ਆਪੋ-ਆਪਣੀਆਂ ਲਿਖਤੀ ਰਾਇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਭੇਜਣ ਦੀ ਖੇਚਲ ਕਰਨ, ਜਿਸ ਦੇ ਆਧਾਰ ‘ਤੇ ਅਗਲਾ ਫ਼ੈਸਲਾ ਲਿਆ ਜਾਵੇਗਾ।
ਭਾਈ ਬਲਵੰਤ ਸਿੰਘ ਰਾਜੋਆਣਾ ਦੇ ਮਾਮਲੇ ਵਿੱਚ ਪੰਜ ਸਿੰਘ ਸਾਹਿਬਾਨਾਂ ਨੇ ਲਿਆ ਵੱਡਾ ਫੈਸਲਾ
RELATED ARTICLES