ਪੰਜਾਬ ਪੁਲਿਸ ਵੱਲੋਂ ਲਾਰੈਂਸ ਬਿਸ਼ਨੋਈ ਦੇ ਕੇਸ ਵਿੱਚ ਮੁਹਾਲੀ ਟ੍ਰਾਇਲ ਕੋਰਟ ਵਿੱਚ ਦਰਜ ਰਿਪੋਰਟ ਨੂੰ ਰੱਦ ਕਰਨ ਦੇ ਫੈਸਲੇ ‘ਤੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਸਖ਼ਤ ਰੁਖ ਅਪਨਾਇਆ ਹੈ। ਗੌਰਤਲਬ ਹੈ ਕਿ ਪੰਜਾਬ ਪੁਲਿਸ ਨੇ ਲਾਰੈਂਸ ਬਿਸ਼ਨੋਈ ਦੀ ਖਰੜ ਸਥਿਤ CIA ਦਫ਼ਤਰ ਵਿੱਚ ਹੋਈ ਇੰਟਰਵਿਊ ਦੇ ਮਾਮਲੇ ਵਿੱਚ ਬਿਸ਼ਨੋਈ ਵਿਰੁੱਧ ਦਰਜ ਕੀਤੀ ਗਈ FIR ਨੂੰ ਰੱਦ ਕਰਨ ਦੀ ਸਿਫਾਰਸ਼ ਕੀਤੀ ਹੈ। ਇਹ ਸਿਫਾਰਸ਼ ਹਾਈਕੋਰਟ ਦੇ ਹੁਕਮਾਂ ਅਨੁਸਾਰ ਹੋਈ FIR ਨੂੰ ਲੈ ਕੇ ਕੀਤੀ ਗਈ ਹੈ।
ਲਾਰੈਂਸ ਬਿਸ਼ਨੋਈ ਦੇ ਕੇਸ ਵਿੱਚ ਕੋਰਟ ਨੇ ਪੰਜਾਬ ਸਰਕਾਰ ਨੂੰ ਪਾਈ ਝਾੜ
RELATED ARTICLES