ਕੰਗਨਾ ਰਣੌਤ ਨੂੰ ਚੰਡੀਗੜ੍ਹ ਏਅਰਪੋਰਟ ‘ਤੇ ਥੱਪੜ ਮਾਰਨ ਦੇ ਮਾਮਲੇ ‘ਚ ਪੁਲਸ ਨੇ SIT ਦਾ ਗਠਨ ਕੀਤਾ ਹੈ। ਹਰਵੀਰ ਸਿੰਘ ਅਟਵਾਲ ਐਸਪੀ ਸਿਟੀ ਮੁਹਾਲੀ ਨੂੰ ਇਸ ਐਸਆਈਟੀ ਦਾ ਇੰਚਾਰਜ ਬਣਾਇਆ ਗਿਆ ਹੈ। ਹਵਾਈ ਅੱਡੇ ਦੇ ਡੀਐਸਪੀ ਕੁਲਜਿੰਦਰ ਸਿੰਘ ਅਤੇ ਸਟੇਸ਼ਨ ਇੰਚਾਰਜ ਪੈਰੀ ਵਿੰਕਲ ਨੂੰ ਵੀ ਸ਼ਾਮਲ ਕੀਤਾ ਗਿਆ ਹੈ। ਹੁਣ ਤਿੰਨ ਮੈਂਬਰੀ ਕਮੇਟੀ ਇਸ ਪੂਰੇ ਮਾਮਲੇ ਦੀ ਜਾਂਚ ਕਰੇਗੀ।
ਕੰਗਨਾ ਰਣੌਤ ਨੂੰ ਦੇ ਥੱਪੜ ਮਾਰਨ ਦੇ ਮਾਮਲੇ ‘ਚ ਪੁਲਸ ਨੇ ਕੀਤਾ SIT ਦਾ ਗਠਨ
RELATED ARTICLES